ਅਸਥਾਨਾ ਦੀ ਨਵੀਂ ਨਿਯੁਕਤੀ ਨੂੰ ਚੁਣੌਤੀ

ਸੁਪਰੀਮ ਕੋਰਟ ’ਚ ਅੱਜ ਸੀਬੀਆਈ ਦੇ ਸਾਬਕਾ ਵਿਸ਼ੇਸ਼ ਡਾਇਰੈਕਟਰ ਰਾਕੇਸ਼ ਅਸਥਾਨਾ ਦੀ ਨਵੀਂ ਨਿਯੁਕਤੀ ਨੂੰ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ ’ਤੇ ਸੁਣਵਾਈ ਇਸ ਹਫ਼ਤੇ ਹੋਣ ਦੀ ਸੰਭਾਵਨਾ ਹੈ।