ਰੂਡੀ ਭਾਜਪਾ ਦਾ ਕੌਮੀ ਬੁਲਾਰਾ ਨਿਯੁਕਤ

ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਸਾਬਕਾ ਕੇਂਦਰੀ ਮੰਤਰੀ ਰਾਜੀਵ ਪ੍ਰਤਾਪ ਰੂਡੀ ਨੂੰ ਪਾਰਟੀ ਦਾ ਕੌਮੀ ਬੁਲਾਰਾ ਨਿਯੁਕਤ ਕੀਤਾ ਹੈ। ਪ੍ਰੈੱਸ ਬਿਆਨ ਅਨੁਸਾਰ ਨਿਯੁਕਤੀ ਤੁਰੰਤ ਪ੍ਰਭਾਵ ਤੋਂ ਲਾਗੂ ਹੋਵੇਗੀ।