ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਵਿਧਾਨ ਸਭਾ ਚੋਣ ਲੜਨ ਵਾਲੇ ਥਲ ਸੈਨਾ ਦੇ ਸਾਬਕਾ ਮੁਖੀ ਜੇ ਜੇ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ। ਅਕਾਲੀ ਲੀਡਰਸ਼ਿਪ ਤੋਂ ਨਾਰਾਜ਼ ਦੱਸੇ ਜਾਂਦੇ ਜਨਰਲ (ਸੇਵਾਮੁਕਤ) ਜੇ ਜੇ ਸਿੰਘ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲਿਖੇ ਪੱਤਰ ’ਚ ਅਸਤੀਫ਼ੇ ਲਈ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ।
INDIA ਸਾਬਕਾ ਥਲ ਸੈਨਾ ਮੁਖੀ ਜੇ ਜੇ ਸਿੰਘ ਵੱਲੋਂ ਅਕਾਲੀ ਦਲ ਤੋਂ ਅਸਤੀਫ਼ਾ