ਦਿੱਲੀ ਦੀ ਅਦਾਲਤ ਨੇ ਅੱਜ ਰਾਸ਼ਟਰੀ ਜਨਤਾ ਦਲ ਦੇ ਆਗੂ ਲਾਲੂ ਪ੍ਰਸਾਦ, ਉਨ੍ਹਾਂ ਦੀ ਪਤਨੀ ਰਾਬੜੀ ਦੇਵੀ ਤੇ ਪੁੱਤਰ ਤੇਜਸਵੀ ਯਾਦਵ ਨੂੰ ਆਈਆਰਸੀਟੀਸੀ ਘੁਟਾਲੇ ਨਾਲ ਸਬੰਧਤ ਕਾਲੇ ਧਨ ਨੂੰ ਸਫ਼ੇਦ ਕਰਨ ਦੇ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਵਿਸ਼ੇਸ਼ ਜੱਜ ਅਰੁਣ ਭਾਰਦਵਾਜ ਨੇ ਮੁਲਜ਼ਮਾਂ ਨੂੰ ਜ਼ਮਾਨਤ ਇਕ ਲੱਖ ਰੁਪਏ ਦੇ ਨਿੱਜੀ ਮੁਚੱਲਕੇ ਤੇ ਇੰਨੀ ਹੀ ਰਾਸ਼ੀ ਦੀ ਜ਼ਾਮਨੀ ’ਤੇ ਦਿੱਤੀ ਹੈ।
INDIA ਲਾਲੂ, ਰਾਬੜੀ ਤੇ ਤੇਜਸਵੀ ਨੂੰ ਜ਼ਮਾਨਤ